More
    HomePunjabi NewsLiberal Breakingਸੀਐਮ ਮਾਨ ਦਾ ਵਿਰੋਧੀਆਂ 'ਤੇ ਤਿੱਖਾ ਹਮਲਾ: "ਵਿਰੋਧੀਆਂ ਨੇ ਜਾਣ-ਬੁੱਝ ਕੇ ਲੋਕਾਂ...

    ਸੀਐਮ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ: “ਵਿਰੋਧੀਆਂ ਨੇ ਜਾਣ-ਬੁੱਝ ਕੇ ਲੋਕਾਂ ਨੂੰ ਸਿੱਖਿਆ ਤੋਂ ਰੱਖਿਆ ਦੂਰ, ਅਸੀਂ ਬਣਾ ਰਹੇ ਹਾਂ ਬੱਚਿਆਂ ਦਾ ਭਵਿੱਖ”

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਵਾਲਾਂ ਤੋਂ ਬਚਣ ਲਈ ਲੋਕਾਂ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ। ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਹੁਣ ਆਮ ਘਰਾਂ ਦੇ ਬੱਚਿਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਮੁਹੱਈਆ ਕਰਵਾ ਰਹੀ ਹੈ, ਤਾਂ ਜੋ ਸਿੱਖਿਆ ਰਾਹੀਂ ਗ਼ਰੀਬੀ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕੇ।

    RELATED ARTICLES

    Most Popular

    Recent Comments