More
    HomePunjabi NewsLiberal Breakingਸੁਖਪਾਲ ਖਹਿਰਾ ਦੇ ਹੱਕ ਵਿੱਚ ਨਿੱਤਰੇ ਬਿਕਰਮ ਮਜੀਠੀਆ ਪੰਜਾਬ ਪੁਲਿਸ ਦੀ ਕਾਰਵਾਈ...

    ਸੁਖਪਾਲ ਖਹਿਰਾ ਦੇ ਹੱਕ ਵਿੱਚ ਨਿੱਤਰੇ ਬਿਕਰਮ ਮਜੀਠੀਆ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਦੱਸਿਆ ‘ਸ਼ਰੇਆਮ ਗੁੰਡਾਗਰਦੀ’

    ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ‘ਤੇ ਹੋਈ ਪ੍ਰਸ਼ਾਸਨਿਕ ਕਾਰਵਾਈ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਸਮਰਥਨ ਵਿੱਚ ਆ ਗਏ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲਿਸ ਸ਼ਰੇਆਮ ਗੁੰਡਾਗਰਦੀ ਕਰ ਰਹੀ ਹੈ ਅਤੇ ਸਿਆਸੀ ਬਦਲਾਖੋਰੀ ਤਹਿਤ ਵਿਰੋਧੀ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਇਸ ਧੱਕੇਸ਼ਾਹੀ ਖ਼ਿਲਾਫ਼ ਖਹਿਰਾ ਦੇ ਨਾਲ ਖੜ੍ਹੇ ਹਨ।

    RELATED ARTICLES

    Most Popular

    Recent Comments