HomePunjabi NewsLiberal Breakingਸੁਖਬੀਰ ਬਾਦਲ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ, ਮੁੱਖ ਮੰਤਰੀ ਮਾਨ ਤੇ ਅੰਮ੍ਰਿਤਪਾਲ...

ਸੁਖਬੀਰ ਬਾਦਲ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ, ਮੁੱਖ ਮੰਤਰੀ ਮਾਨ ਤੇ ਅੰਮ੍ਰਿਤਪਾਲ ਨੂੰ ਲੈਕੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਰੋਧੀਆਂ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੋਖੀ ਦੇ ਸਾਥੀ ਕਦੇ ਵੀ ਪੰਥ ਅਤੇ ਪੰਜਾਬ ਦੇ ਰਖਵਾਲੇ ਨਹੀਂ ਬਣ ਸਕਦੇ। ਸੁਖਬੀਰ ਬਾਦਲ ਨੇ ਅਜਿਹੇ ਲੋਕਾਂ ਨੂੰ ਪੰਜਾਬ ਦੇ ਵਾਇਰਸ ਕਰਾਰ ਦਿੰਦਿਆਂ ਉਨ੍ਹਾਂ ਦੀ ਭੂਮਿਕਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਰੱਖਿਆ ਦੀ ਗੱਲ ਕਰਨ ਵਾਲਿਆਂ ਨੂੰ ਪਹਿਲਾਂ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਅਤੇ ਆਪਣੀ ਨੀਅਤ ਸਪੱਸ਼ਟ ਕਰਨੀ ਚਾਹੀਦੀ ਹੈ।

RELATED ARTICLES

Most Popular

Recent Comments