More
    HomePunjabi NewsLiberal Breakingਸੁਨੀਲ ਜਾਖੜ ਨੇ ਪੰਜਾਬ ਕੇਸਰੀ ਗਰੁੱਪ 'ਤੇ ਹੋਈ ਕਾਰਵਾਈ ਨੂੰ ਲੈ ਕੇ...

    ਸੁਨੀਲ ਜਾਖੜ ਨੇ ਪੰਜਾਬ ਕੇਸਰੀ ਗਰੁੱਪ ‘ਤੇ ਹੋਈ ਕਾਰਵਾਈ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਿਆ; ਕਿਹਾ- ਇਹ ਦਮਨਕਾਰੀ ਸੋਚ ਦਾ ਪ੍ਰਤੀਕ

    ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਕੇਸਰੀ ਗਰੁੱਪ ਦੇ ਵਪਾਰਕ ਸੰਸਥਾਨ ਵਿਰੁੱਧ ਕੀਤੀ ਗਈ ਸਰਕਾਰੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਜਾਖੜ ਨੇ ਕਿਹਾ ਕਿ ਉਪਰਲੀ ਅਦਾਲਤ ਵਿੱਚ ਜਾਣ ਲਈ ਸਮਾਂ ਤੱਕ ਨਾ ਦੇਣਾ ਮੌਜੂਦਾ ਸਰਕਾਰ ਦੀ ਦਮਨਕਾਰੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪ੍ਰਸ਼ਾਸਨਿਕ ਸ਼ਕਤੀ ਦੀ ਦੁਰਵਰਤੋਂ ਕਰਕੇ ਵਿਰੋਧੀ ਆਵਾਜ਼ਾਂ ਅਤੇ ਮੀਡੀਆ ਘਰਾਣਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

    RELATED ARTICLES

    Most Popular

    Recent Comments