ਭਾਜਪਾ ਨੇਤਾ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਸਾਨ ਬੀਮਾ ਯੋਜਨਾ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੀਂਹ ਅਤੇ ਕੁਦਰਤੀ ਆਫਤਾਂ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ, ਇਸ ਲਈ ਬੀਮਾ ਯੋਜਨਾ ਨਾਲ ਕਿਸਾਨਾਂ ਨੂੰ ਆਰਥਿਕ ਸੁਰੱਖਿਆ ਮਿਲ ਸਕਦੀ ਹੈ।
ਸੁਨੀਲ ਜਾਖੜ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ; ਕਿਸਾਨ ਬੀਮਾ ਯੋਜਨਾ ਲਾਗੂ ਕਰਨ ਦੀ ਕੀਤੀ ਮੰਗ
RELATED ARTICLES


