More
    HomePunjabi NewsLiberal Breakingਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ 'ਤੇ ਬੋਲੇ ਸੀਐਮ ਭਗਵੰਤ ਮਾਨ: 'ਮੱਥਾ...

    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ‘ਤੇ ਬੋਲੇ ਸੀਐਮ ਭਗਵੰਤ ਮਾਨ: ‘ਮੱਥਾ ਲਾਉਣ ਦੀ ਗੱਲ ਸੁਪਨੇ ‘ਚ ਵੀ ਨਹੀਂ ਸੋਚ ਸਕਦਾ, ਮੇਰੇ ਲਈ ਸੰਸਥਾ ਸਰਵੋੱਚ’

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹ ਇਸ ਮਹਾਨ ਸੰਸਥਾ ਨਾਲ ਮੱਥਾ ਲਾਉਣ (ਚੁਣੌਤੀ ਦੇਣ) ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਲਈ ਸਭ ਤੋਂ ਸਰਵੋੱਚ ਹੈ ਅਤੇ ਉਹ ਇਸ ਦੀ ਮਰਿਆਦਾ ਤੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਸੀਐਮ ਮਾਨ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਲਈ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਉਹ ਹਮੇਸ਼ਾ ਇੱਕ ਨਿਮਾਣੇ ਸਿੱਖ ਵਜੋਂ ਗੁਰੂ ਘਰ ਅੱਗੇ ਨਤਮਸਤਕ ਹੁੰਦੇ ਹਨ।

    RELATED ARTICLES

    Most Popular

    Recent Comments