More
    HomePunjabi NewsLiberal Breakingਸੰਤ ਢੱਡਰੀਆਂ ਵਾਲੇ ਨੂੰ ਅਦਾਲਤੀ ਸੰਮਨ: ਮਾਨਹਾਨੀ ਕੇਸ ਵਿੱਚ ਪੇਸ਼ ਹੋਣ ਦੇ...

    ਸੰਤ ਢੱਡਰੀਆਂ ਵਾਲੇ ਨੂੰ ਅਦਾਲਤੀ ਸੰਮਨ: ਮਾਨਹਾਨੀ ਕੇਸ ਵਿੱਚ ਪੇਸ਼ ਹੋਣ ਦੇ ਹੁਕਮ; SGPC ਮੈਂਬਰ ਖ਼ਿਲਾਫ਼ ਕੀਤੀ ਸੀ ਟਿੱਪਣੀ

    ਪਟਿਆਲਾ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਦਾਲਤ ਨੇ ਮਾਨਹਾਨੀ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਮੈਂਬਰ ਬਾਰੇ ਕਥਿਤ ਤੌਰ ‘ਤੇ ਇਤਰਾਜ਼ਯੋਗ ਸ਼ਬਦ ਵਰਤਣ ਨਾਲ ਜੁੜਿਆ ਹੋਇਆ ਹੈ। ਸ਼ਿਕਾਇਤਕਰਤਾ ਮੁਤਾਬਕ ਇਨ੍ਹਾਂ ਟਿੱਪਣੀਆਂ ਨੇ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚਾਈ ਹੈ।

    RELATED ARTICLES

    Most Popular

    Recent Comments