More
    HomePunjabi NewsLiberal Breakingਹਲਕਾ ਲੰਬੀ 'ਚ ਨਹਿਰੀ ਪਾਣੀ ਦੇ ਪ੍ਰੋਜੈਕਟਾਂ ਦਾ ਉਦਘਾਟਨ, ਹੈਲਥ ਕਾਰਡਾਂ ਨਾਲ...

    ਹਲਕਾ ਲੰਬੀ ‘ਚ ਨਹਿਰੀ ਪਾਣੀ ਦੇ ਪ੍ਰੋਜੈਕਟਾਂ ਦਾ ਉਦਘਾਟਨ, ਹੈਲਥ ਕਾਰਡਾਂ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ: ਗੁਰਮੀਤ ਸਿੰਘ ਖੁੱਡੀਆਂ

    ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਵਿੱਚ ਨਹਿਰੀ ਪਾਣੀ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਹੈਲਥ ਕਾਰਡ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

    RELATED ARTICLES

    Most Popular

    Recent Comments