ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਟੋਲ ਪਲਾਜ਼ਿਆਂ ਦੇ ਮੁੱਦੇ ‘ਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ‘ਤੇ ਤਿੱਖਾ ਤਨਜ਼ ਕੱਸਿਆ ਹੈ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਰਾਹਤ ਦੇਣ ਲਈ ਸੂਬੇ ਵਿੱਚ ਲਗਾਤਾਰ ਟੋਲ ਪਲਾਜ਼ੇ ਬੰਦ ਕਰ ਰਹੀ ਹੈ, ਜਦਕਿ ਦੂਜੇ ਪਾਸੇ ਹਿਮਾਚਲ ਸਰਕਾਰ ਨਵੇਂ ਟੋਲ ਲਗਾ ਕੇ ਜਨਤਾ ‘ਤੇ ਵਿੱਤੀ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਵਿੱਚ ਫ਼ੈਸਲੇ ਲੈਣਾ ਜਾਰੀ ਰੱਖੇਗੀ।
ਹਿਮਾਚਲ ਵੱਲੋਂ ਲਗਾਏ ਗਏ ਟੋਲ ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀ ਜੇਬ ਕੇ ਡਾਕਾ ਨਹੀਂ ਮਾਰਨ ਦਵਾਂਗੇ
RELATED ARTICLES


