More
    HomePunjabi NewsLiberal Breaking"ਹੁਣ ਤਜਰਬੇ ਕਰਨੇ ਬੰਦ ਕਰੋ, ਪੰਜਾਬ ਬਚਾਉਣ ਲਈ ਅਕਾਲੀ ਦਲ ਨੂੰ ਤਕੜਾ...

    “ਹੁਣ ਤਜਰਬੇ ਕਰਨੇ ਬੰਦ ਕਰੋ, ਪੰਜਾਬ ਬਚਾਉਣ ਲਈ ਅਕਾਲੀ ਦਲ ਨੂੰ ਤਕੜਾ ਕਰੋ”: ਸ਼ਾਹਕੋਟ ਰੈਲੀ ‘ਚ ਸੁਖਬੀਰ ਬਾਦਲ ਦਾ ਵੱਡਾ ਬਿਆਨ

    ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਾਹਕੋਟ ਰੈਲੀ ਦੌਰਾਨ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਆਸੀ ਤਜਰਬੇ ਕਰਨੇ ਬੰਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਪਵੇਗਾ। ਬਾਦਲ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ‘ਲੁਟੇਰੇ’ ਦੱਸਿਆ ਜੋ ਸੂਬੇ ਨੂੰ ਲੁੱਟ ਰਹੇ ਹਨ।

    RELATED ARTICLES

    Most Popular

    Recent Comments