ਨਵੀਂ ਦਿੱਲੀ: ਮਾਲਵੀਆ ਨਗਰ ਇਲਾਕੇ ਦੇ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗਣ ਕਾਰਨ ਦਸ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਬੇਸਮੈਂਟ ਅੰਦਰ ਫਸੇ ਤਿੰਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹਨ।
ਬ੍ਰੇਕਿੰਗ: ਦਿੱਲੀ ਦੇ ਮਾਲਵੀਆ ਨਗਰ ‘ਚ ਰੈਸਟੋਰੈਂਟ ਅੰਦਰ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ
RELATED ARTICLES


