HomePunjabi NewsLiberal Breakingਪੈਰਿਸ ਓਲੰਪਿਕ 2024 ਲਈ ਭਾਰਤੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਸ਼ਾਮਲ

ਪੈਰਿਸ ਓਲੰਪਿਕ 2024 ਲਈ ਭਾਰਤੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਸ਼ਾਮਲ

ਪੈਰਿਸ ਓਲੰਪਿਕ 2024 ਲਈ ਹੁਣ ਸਿਰਫ 11 ਦਿਨ ਬਾਕੀ ਹਨ। ਇਸ ਮਹਾਕੁੰਭ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਪੂਰੀ ਟੀਮ ਵਿੱਚ ਪੰਜਾਬ ਦੇ ਦਸ ਦੇ ਕਰੀਬ ਖਿਡਾਰੀ ਸ਼ਾਮਲ ਕੀਤੇ ਜਾ ਰਹੇ ਹਨ। ਪਰ ਇਸ ਵਾਰ ਹਾਕੀ ਦੇ ਵੱਡੇ ਨਾਮ ਵਰੁਣ ਕੁਮਾਰ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। 2024 ਓਲੰਪਿਕ ਦਾ ਪਹਿਲਾ ਹਾਕੀ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ।

RELATED ARTICLES

Most Popular

Recent Comments