Sunday, July 7, 2024
HomePunjabi NewsLiberal Breakingਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ 10 ਹਜ਼ਾਰ ਨਵੇਂ ਪੁਲਿਸ...

ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ 10 ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਦੀ ਕੀਤੀ ਜਾਵੇਗੀ ਭਰਤੀ

ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ 10 ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਮਿਸ਼ਨ ਨਾਲ ਕੰਮ ਕਰੇਗੀ, ਜਦਕਿ ਇਸ ਕੰਮ ਵਿੱਚ ਕਮਿਸ਼ਨ ਦੀ ਕੋਈ ਥਾਂ ਨਹੀਂ ਹੋਵੇਗੀ। ਥਾਣਿਆਂ ਵਿੱਚ ਯਾਰੀਆਂ ਤੇ ਰਿਸ਼ਤੇਦਾਰੀਆਂ ਖ਼ਤਮ ਕਰਨ ਲਈ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ।

RELATED ARTICLES

Most Popular

Recent Comments