More
    HomePunjabi NewsLiberal Breaking19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਭਲ੍ਹਕੇ ਚੁਕਾਉਣਗੇ...

    19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਭਲ੍ਹਕੇ ਚੁਕਾਉਣਗੇ ਅਹੁਦੇ ਦੀ ਸੰਹੁ

    ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਲੁਧਿਆਣਾ ਦੇ ਪਿੰਡ ਧਨਾਨਸੂ ਵਿੱਚ ਸਾਈਕਲ ਵੈਲੀ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਨਵੀਂ ਚੁਣੀ ਗਈਆਂ ਪੰਚਾਇਤਾਂ ਦੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ। ਇਸ ਸਮਾਗਮ ਦੌਰਾਨ, ਪੰਜਾਬ ਵਿੱਚ ਹਾਲ ਹੀ ਹੋਈਆਂ ਪੰਚਾਇਤੀ ਚੋਣਾਂ ਵਿੱਚ ਚੁਣੇ ਗਏ 23 ਜ਼ਿਲ੍ਹਿਆਂ ਦੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਸੰਹੁ ਚੁਕਾਈ ਜਾਵੇਗੀ।

    RELATED ARTICLES

    Most Popular

    Recent Comments