HomePunjabi NewsLiberal Breakingਪੰਜਾਬ ਵਿਚ ਦੋ ਦਿਨਾਂ ਬਾਅਦ ਪਰਾਲੀ ਸਾੜਨ ਦੇ 21 ਨਵੇਂ ਮਾਮਲੇ ਆਏ...

ਪੰਜਾਬ ਵਿਚ ਦੋ ਦਿਨਾਂ ਬਾਅਦ ਪਰਾਲੀ ਸਾੜਨ ਦੇ 21 ਨਵੇਂ ਮਾਮਲੇ ਆਏ ਸਾਹਮਣੇ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿਚ ਦੋ ਦਿਨਾਂ ਬਾਅਦ ਪਰਾਲੀ ਸਾੜਨ ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਵੱਧ 12 ਮਾਮਲੇ ਅੰਮ੍ਰਿਤਸਰ ਤੋਂ ਆਏ ਹਨ। ਇਸ ਤੋਂ ਬਾਅਦ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 119 ਹੋ ਗਈ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 71 ਮਾਮਲੇ ਸਾਹਮਣੇ ਆਏ ਹਨ।

RELATED ARTICLES

Most Popular

Recent Comments