More
    HomePunjabi NewsLiberal Breakingਟੀ-20 ਵਿਸ਼ਵ ਕੱਪ ਦਾ 11ਵਾਂ ਮੈਚ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਅੱਜ

    ਟੀ-20 ਵਿਸ਼ਵ ਕੱਪ ਦਾ 11ਵਾਂ ਮੈਚ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਅੱਜ

    ਟੀ-20 ਵਿਸ਼ਵ ਕੱਪ ਦਾ 11ਵਾਂ ਮੈਚ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਨਾਲ ਪਾਕਿਸਤਾਨ ਇਸ ਟੀ-20 ਵਿਸ਼ਵ ਕੱਪ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਜਦੋਂ ਕਿ ਇਸ ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਅਮਰੀਕਾ ਨੇ ਕੈਨੇਡਾ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਪਾਕਿਸਤਾਨ ਨੇ ਪਿਛਲੇ 2 ਟੀ-20 ਵਿਸ਼ਵ ਕੱਪ ‘ਚ ਚੰਗਾ ਪ੍ਰਦਰਸ਼ਨ ਕੀਤਾ ਹੈ।

    RELATED ARTICLES

    Most Popular

    Recent Comments