Saturday, July 27, 2024
HomePunjabi NewsLiberal Breakingਲੋਕ ਸਭਾ ਚੋਣਾਂ 2024 ਲਈ ਪਹਿਲੇ ਦਿਨ 13 ਉਮੀਦਵਾਰਾਂ ਨੇ ਦਾਖਲ ਕੀਤੇ...

ਲੋਕ ਸਭਾ ਚੋਣਾਂ 2024 ਲਈ ਪਹਿਲੇ ਦਿਨ 13 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪਹਿਲੇ ਦਿਨ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ ਹੈ।

RELATED ARTICLES

Most Popular

Recent Comments