More
    HomePunjabi NewsLiberal Breaking14 ਲੱਖ 478 ਸਕੂਲੀ ਵਿਦਿਆਰਥੀਆਂ ਨੂੰ ਮਿਲਣਗੀਆਂ ਮੁਫ਼ਤ ਵਰਦੀਆਂ

    14 ਲੱਖ 478 ਸਕੂਲੀ ਵਿਦਿਆਰਥੀਆਂ ਨੂੰ ਮਿਲਣਗੀਆਂ ਮੁਫ਼ਤ ਵਰਦੀਆਂ

    ਸਕੂਲ ਸਿੱਖਿਆ ਵਿਭਾਗ ਨੇ ਅਕਾਦਮਿਕ ਸਾਲ 2024-25 ਵਾਸਤੇ ਸੂਬੇ ‘ਚ ਪਹਿਲੀ ਤੋਂ ਅੱਠਵੀਂ ਜਮਾਤ ‘ਚ ਪੜ੍ਹਦੇ 14 ਲੱਖ 478 ਮੁੰਡੇ-ਕੁੜੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਕੰਮ ਵਾਸਤੇ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਨੂੰ 84 ਕਰੋੜ 2 ਲੱਖ 87 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ।

    RELATED ARTICLES

    Most Popular

    Recent Comments