HomePunjabi NewsLiberal Breakingਵਾਇਨਾਡ 'ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ...

ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 165

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 165 ਤੱਕ ਪਹੁੰਚ ਗਈ ਹੈ। 131 ਲੋਕ ਹਸਪਤਾਲ ਵਿੱਚ ਹਨ, ਜਦੋਂ ਕਿ 220 ਲੋਕ ਲਾਪਤਾ ਦੱਸੇ ਗਏ ਹਨ। ਸੋਮਵਾਰ ਤੜਕੇ 2 ਵਜੇ ਅਤੇ 4 ਵਜੇ ਦੇ ਕਰੀਬ ਮੁੰਡਕਾਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪਿੰਡਾਂ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਘਰ, ਪੁਲ, ਸੜਕਾਂ ਅਤੇ ਵਾਹਨ ਵਹਿ ਗਏ। ਆਰਮੀ, ਏਅਰਫੋਰਸ, ਐਨਡੀਆਰਐਫ, ਐਸਡੀਆਰਐਫ, ਪੁਲਿਸ ਅਤੇ ਡਾਗ ਸਕੁਐਡ ਦੀਆਂ ਟੀਮਾਂ ਬਚਾਅ ਵਿੱਚ ਲੱਗੀਆਂ ਹੋਈਆਂ ਹਨ।

RELATED ARTICLES

Most Popular

Recent Comments