ਬ੍ਰੇਕਿੰਗ: ਦੇਸ਼ ਦੇ 17 ਬੱਚਿਆਂ ਨੂੰ ਅੱਜ PM ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬੱਚਿਆਂ ਨੂੰ ਮੈਡਲ, ਸਰਟੀਫਿਕੇਟ ਤੇ ਪ੍ਰਸ਼ੰਸਾ ਪੱਤਰ ਦੇਣਗੇ। ਜੇਤੂਆਂ ਵਿੱਚ 7 ਮੁੰਡੇ ਤੇ 10 ਕੁੜੀਆਂ ਸ਼ਾਮਲ ਹਨ। ਇਹ ਪੁਰਸਕਾਰ ਬੱਚਿਆਂ ਦੇ ਸ਼੍ਰੇਸ਼ਠ ਪ੍ਰਦਰਸ਼ਨ ਅਤੇ ਯੋਗਦਾਨ ਦੀ ਪਛਾਣ ਵਜੋਂ ਦਿੱਤੇ ਜਾਂਦੇ ਹਨ।
ਦੇਸ਼ ਦੇ 17 ਬੱਚਿਆਂ ਨੂੰ ਅੱਜ PM ਰਾਸ਼ਟਰੀ ਬਾਲ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
RELATED ARTICLES