ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ ਕਰਦਿਆਂ 18 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੀ ਸੂਚੀ ਵੀ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚ ਰਮਨਦੀਪ ਸਿੰਘ, ਮਨਦੀਪ ਕੌਰ, ਆਤਿਸ਼ ਭਾਟੀਆ, ਰੂਪਦੀਪ ਕੌਰ, ਦੀਪ ਕਰਮ ਸਿੰਘ ਅਤੇ ਹੋਰ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ, 18 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ
RELATED ARTICLES