HomePunjabi NewsLiberal Breakingਪੰਜਾਬ ਪੁਲਿਸ ਦੇ 18 ਅਧਿਕਾਰੀਆਂ ਨੂੰ ਮਿਲੇਗਾ ਡੀਜੀਪੀ ਡਿਸਕ ਐਵਾਰਡ

ਪੰਜਾਬ ਪੁਲਿਸ ਦੇ 18 ਅਧਿਕਾਰੀਆਂ ਨੂੰ ਮਿਲੇਗਾ ਡੀਜੀਪੀ ਡਿਸਕ ਐਵਾਰਡ

ਪੰਜਾਬ ਪੁਲਿਸ ਦੇ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਮਿਲੇਗਾ। ਇਹ ਪੁਰਸਕਾਰ ਸ਼ਾਨਦਾਰ ਸੇਵਾਵਾਂ ਲਈ ਦਿੱਤਾ ਜਾਵੇਗਾ। ਇਸ ਸਬੰਧੀ ਜਾਰੀ ਕੀਤੀ ਗਈ ਸੂਚੀ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਪੀਪੀਐਸ ਅਧਿਕਾਰੀ ਸ਼ਾਮਲ ਹਨ।

RELATED ARTICLES

Most Popular

Recent Comments