ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦਿਆਂ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ 2 ਆਈ.ਏ.ਐਸ. ਅਤੇ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।


