ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਮੁਤਾਬਕ, ਗ੍ਰਾਮ ਪੰਚਾਇਤ ਚੋਣਾਂ ਲਈ 7 ਅਕਤੂਬਰ 2024 ਤੱਕ ਸਰਪੰਚੀ ਦੇ ਉਮੀਦਵਾਰਾਂ ਨੇ ਕੁੱਲ 20,147 ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ, ਜਦਕਿ ਪੰਚ ਦੇ ਉਮੀਦਵਾਰਾਂ ਵੱਲੋਂ 31,381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ। ਪੰਜਾਬ ਵਿੱਚ 15 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ।
ਪੰਜਾਬ ਪੰਚਾਇਤੀ ਚੋਣਾਂ ਲਈ 20,147 ਨਾਮਜ਼ਦਗੀਆਂ ਲਈਆਂ ਗਈਆਂ ਵਾਪਸ
RELATED ARTICLES