ਲੁਧਿਆਣਾ: ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਹਲਕੇ ਵਿੱਚ ‘ਇਨਸਾਫ਼ ਯਾਤਰਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ 2027 ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਵਿੱਚ ਉਨ੍ਹਾਂ ਦੀ ਸਿਫ਼ਾਰਸ਼ ‘ਤੇ ਵੀ ਵਿਚਾਰ ਹੋਵੇਗਾ, ਹਾਲਾਂਕਿ ਅੰਤਿਮ ਫ਼ੈਸਲਾ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ ਸਚਿਨ ਪਾਇਲਟ ਲੈਣਗੇ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਰਾਹੁਲ ਗਾਂਧੀ ਦੀ ਮੁਹਿੰਮ ‘ਪੰਜਾਬ ਮੰਗਦਾ ਹਿਸਾਬ’ ਦਾ ਹਿੱਸਾ ਹੈ।
2027 ਚੋਣਾਂ ‘ਚ ਟਿਕਟਾਂ ਦੀ ਵੰਡ ਬਾਰੇ ਰਾਜਾ ਵੜਿੰਗ ਦਾ ਵੱਡਾ ਬਿਆਨ; ਲੁਧਿਆਣਾ ਤੋਂ ਸ਼ੁਰੂ ਕੀਤੀ ‘ਇਨਸਾਫ਼ ਯਾਤਰਾ’
RELATED ARTICLES


