ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਇੱਥੇ 19 ਲੋਕਾਂ ਦੀ ਜਾਨ ਚਲੀ ਗਈ। ਪਟਿਆਲਾ ਜ਼ਿਲ੍ਹੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮੰਗਲਵਾਰ ਰਾਤ ਤੋਂ ਸ਼ੁਰੂ ਹੋਈ ਮੌਤਾਂ ਦਾ ਸਿਲਸਿਲਾ ਸ਼ਨੀਵਾਰ ਤੱਕ ਜਾਰੀ ਰਿਹਾ। ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ।
ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਦਿਨਾਂ ‘ਚ ਹੋਈ 21 ਲੋਕਾਂ ਦੀ ਮੌਤ
RELATED ARTICLES