ਵਿਸਾਖੀ ਮਨਾਉਣ ਲਈ 10 ਅਪ੍ਰੈਲ ਨੂੰ ਪਾਕਿਸਤਾਨ ਗਿਆ 2238 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਸਰਹੱਦ ਰਾਹੀਂ ਭਾਰਤ ਪਰਤ ਆਇਆ ਹੈ। ਸ਼ਰਧਾਲੂਆਂ ਨੇ ਗੁਰਧਾਮਾਂ ਦੇ ਦਰਸ਼ਨ ਕੀਤੇ ਅਤੇ ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਸ ਫੈਸਲੇ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਨੂੰ ਇਤਿਹਾਸਕ ਕਦਮ ਦੱਸਿਆ।
ਪਾਕਿਸਤਾਨ ਤੋਂ ਵਾਪਸ ਪਰਤਿਆ 2238 ਸਿੱਖ ਸ਼ਰਧਾਲੂਆਂ ਦਾ ਜਥਾ; ਬੇਅਦਬੀ ਵਿਰੁੱਧ ਕਾਨੂੰਨ ਬਣਨ ‘ਤੇ ਜਤਾਈ ਖੁਸ਼ੀ
RELATED ARTICLES


