ਆਜ਼ਾਦੀ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਦੇ 25 ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਸਾਰਿਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਵਧੀਆ ਕੰਮ ਕਰਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਪ੍ਰਸ਼ੰਸਾ ਪੱਤਰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਦਿੱਤਾ ਜਾਵੇਗਾ। 22 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਚੰਡੀਗੜ੍ਹ ਪ੍ਰਸ਼ਾਸਨ ਦੇ 25 ਮੁਲਾਜ਼ਮਾਂ ਦਾ ਆਜ਼ਾਦੀ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨ
RELATED ARTICLES


