ਪੰਜਾਬ ਵਿੱਚ ਚੰਗੇ ਖਿਡਾਰੀ ਪੈਦਾ ਕਰਨ ਲਈ ਸਰਕਾਰ ਨੇ 260 ਖੇਡ ਨਰਸਰੀਆਂ ਬਣਾਉਣ ਦੇ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਨਵੇਂ ਸਾਲ ਦੀ ਸ਼ੁਰੂਆਤ ‘ਤੇ ਖੇਡ ਨਰਸਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਖੇਡਾਂ ਦੇ ਚੰਗੇ ਮੌਕੇ ਮਿਲ ਸਕਣਗੇ। ਇਨ੍ਹਾਂ ਨਰਸਰੀਆਂ ਵਿੱਚ ਖਿਡਾਰੀਆਂ ਨੂੰ ਕੋਚਿੰਗ, ਖੇਡਾਂ ਦਾ ਸਾਮਾਨ ਅਤੇ ਰਿਫਰੈਸ਼ਮੈਂਟ ਆਦਿ ਸਹੂਲਤਾਂ ਮਿਲਣਗੀਆਂ।
ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਬਣਨਗੀਆਂ 260 ਖੇਡ ਨਰਸਰੀਆਂ
RELATED ARTICLES