ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਦੁਪਹਿਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ। ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਮੰਗਲਵਾਰ ਦੁਪਹਿਰ 2.45 ਵਜੇ ਹੋਏ ਇਸ ਹਮਲੇ ਵਿੱਚ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਲਸ਼ਕਰ-ਏ-ਤੋਇਬਾ ਦੀ ਵਿੰਗ ਦ ਰੇਜ਼ਿਸਟੈਂਸ ਫਰੰਟ (ਟੀਆਰਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਗੋਲੀਬਾਰੀ ਤੋਂ ਬਾਅਦ ਅੱਤਵਾਦੀ ਭੱਜ ਗਏ।
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ
RELATED ARTICLES