Friday, July 5, 2024
HomePunjabi NewsLiberal Breakingਸਾਈਬਰ ਕ੍ਰਾਈਮ ਰੋਕਣ ਲਈ ਸਥਾਪਿਤ ਕੀਤੇ ਜਾਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ...

ਸਾਈਬਰ ਕ੍ਰਾਈਮ ਰੋਕਣ ਲਈ ਸਥਾਪਿਤ ਕੀਤੇ ਜਾਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਪੰਜਾਬ ਸਰਕਾਰ ਜਲਦੀ ਹੀ 3 ਕਮਿਸ਼ਨਰੇਟਾਂ ਸਮੇਤ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕਰੇਗੀ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

RELATED ARTICLES

Most Popular

Recent Comments