ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 2840 ਸ਼ਰਧਾਲੂਆਂ ਦਾ ਜਥਾ ਭਲਕੇ ਰਵਾਨਾ ਹੋਵੇਗਾ। ਅੱਜ ਅੰਮ੍ਰਿਤਸਰ ਵਿਖੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ। ਇਹ ਜਥਾ ਪਾਕਿਸਤਾਨ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਵੇਗਾ। ਐਸਜੀਪੀਸੀ ਨੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਹਨ।
2840 ਸ਼ਰਧਾਲੂਆਂ ਦਾ ਜਥਾ ਭਲਕੇ ਜਾਵੇਗਾ ਪਾਕਿਸਤਾਨ; SGPC ਵੱਲੋਂ ਅੰਮ੍ਰਿਤਸਰ ‘ਚ ਪਾਸਪੋਰਟਾਂ ਦੀ ਵੰਡ
RELATED ARTICLES


