Friday, July 5, 2024
HomePunjabi NewsLiberal Breakingਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਲਏ ਗਏ 3 ਵੱਡੇ ਫੈਂਸਲੇ

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਲਏ ਗਏ 3 ਵੱਡੇ ਫੈਂਸਲੇ

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਵੱਡੇ ਫੈਂਸਲੇ ਲਏ ਗਏ। ਅੱਜ ਦੀ ਪੰਜਾਬ ਕੈਬਨਿਟ ‘ਚ ਲਏ ਗਏ ਵੱਡੇ ਫੈਸਲੇ : ਮਾਰਚ ਤੋਂ 15 ਮਾਰਚ ਤੱਕ ਚੱਲੇਗਾ ਬਜਟ ਇਜਲਾਸ, 5 ਮਾਰਚ ਨੂੰ ਪੇਸ਼ ਹੋਵੇਗਾ ਸਾਲ 2024-25 ਦਾ ਬਜਟ, ਸੁਲਤਾਨਪੁਰ ਲੋਧੀ ਘਟਨਾ ‘ਚ ਸ਼ਹੀਦ ਹੋਏ ਹੋਮ ਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਮਨਜੂਰੀ, ਜੰਗੀ ਜਗੀਰ ਦੀ ਰਾਸ਼ੀ 10 ਹਜ਼ਾਰ ਰੁਪਏ ਸਾਲਾਨਾ ਤੋਂ ਵਧਾ ਕੇ 20 ਹਜ਼ਾਰ ਰੁਪਏ ਕੀਤੀ ਗਈ |

RELATED ARTICLES

Most Popular

Recent Comments