ਪੰਜਾਬ ਸਰਕਾਰ ਵਲੋਂ 3 ਆਈ.ਪੀ.ਐਸ. ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਰਕਾਰ ਵੱਲੋਂ 3 ਆਈ.ਪੀ.ਐਸ. ਅਫਸਰ ਨੀਲਾਭ ਕਿਸ਼ੋਰ, ਸ਼ਿਵ ਕੁਮਾਰ ਵਰਮਾ, ਜਸਕਰਨ ਸਿੰਘ ਨੂੰ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ADGP) ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਤਿੰਨੋਂ ਅਧਿਕਾਰੀ ਜੋ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਏ.ਡੀ.ਜੀ.ਪੀ. ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ।
ਪੰਜਾਬ ਸਰਕਾਰ ਵਲੋਂ 3 ਆਈ.ਪੀ.ਐਸ. ਅਫਸਰਾਂ ਨੂੰ ਦਿੱਤੀ ਗਈ ਤਰੱਕੀ
RELATED ARTICLES