Monday, July 8, 2024
HomePunjabi Newsਪੰਜਾਬ ਸਰਕਾਰ ਨੂੰ ਰਜਿਸਟਰੀਆਂ ਤੋਂ ਆਮਦਨ 'ਚ 32 ਫੀਸਦੀ ਦਾ ਹੋਇਆ ਵਾਧਾ

ਪੰਜਾਬ ਸਰਕਾਰ ਨੂੰ ਰਜਿਸਟਰੀਆਂ ਤੋਂ ਆਮਦਨ ‘ਚ 32 ਫੀਸਦੀ ਦਾ ਹੋਇਆ ਵਾਧਾ

ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। 

RELATED ARTICLES

Most Popular

Recent Comments