HomePunjabi NewsLiberal Breakingਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ ਗਠਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

RELATED ARTICLES

Most Popular

Recent Comments