ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨਵੰਬਰ 2025 ਵਿੱਚ ਮਨਾਈ ਜਾਵੇਗੀ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿਮ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਮੌਕੇ ਗੁਰਮਤਿ ਸਮਾਗਮ, ਨਗਰ ਕੀਰਤਨ ਅਤੇ ਸੈਮੀਨਾਰ ਕਰਵਾਏ ਜਾਣਗੇ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨਵੰਬਰ ਮਹੀਨੇ
RELATED ARTICLES