More
    HomePunjabi NewsLiberal Breakingਜ਼ਿਮਨੀ ਚੋਣਾਂ ਵਿੱਚ ਚੁਣੇ ਗਏ 4 ਵਿਧਾਇਕ 2 ਦਸੰਬਰ ਨੂੰ ਚੁੱਕਣਗੇ ਸਹੁੰ

    ਜ਼ਿਮਨੀ ਚੋਣਾਂ ਵਿੱਚ ਚੁਣੇ ਗਏ 4 ਵਿਧਾਇਕ 2 ਦਸੰਬਰ ਨੂੰ ਚੁੱਕਣਗੇ ਸਹੁੰ

    ਬ੍ਰੇਕਿੰਗ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ।

    RELATED ARTICLES

    Most Popular

    Recent Comments