ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਆਪਣਾ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਇਸ ਖਾਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨਗੇ। ਮਾਨ ਆਪਣੀ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦਾ ‘ਰਿਪੋਰਟ ਕਾਰਡ’ ਜਨਤਾ ਸਾਹਮਣੇ ਪੇਸ਼ ਕਰਨਗੇ। ਇਸ ਦੌਰਾਨ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਖੇਤਰਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਸਾਂਝਾ ਕੀਤਾ ਜਾਵੇਗਾ।
ਪੰਜਾਬ ਵਿੱਚ ‘ਆਪ’ ਸਰਕਾਰ ਦੇ 4 ਸਾਲ ਪੂਰੇ; ਸੀਐਮ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਪੇਸ਼ ਕਰਨਗੇ ‘ਰਿਪੋਰਟ ਕਾਰਡ’
RELATED ARTICLES


