HomePunjabi NewsLiberal Breakingਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 45 ਉਮੀਦਵਾਰ ਮੈਦਾਨ ਵਿੱਚ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 45 ਉਮੀਦਵਾਰ ਮੈਦਾਨ ਵਿੱਚ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ 13 ਨਵੰਬਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਕੁੱਲ 45 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਤਿੰਨ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਗਿੱਦੜਬਾਹਾ ਅਤੇ ਬਰਨਾਲਾ ਵਿੱਚ ਸਭ ਤੋਂ ਵੱਧ 14-14 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਹਨ।

RELATED ARTICLES

Most Popular

Recent Comments