ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ 5 ਵਿਧਾਇਕਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਨਵੇਂ ਮੰਤਰੀ ਵਜੋਂ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਏ ਮੋਹਿੰਦਰ ਭਗਤ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਅੱਜ ਅਹੁਦੇ ਦੀ ਸਹੁੰ ਚੁੱਕੀ ਗਈ।
ਪੰਜਾਬ ਸਰਕਾਰ ਦੇ 5 ਨਵੇਂ ਮੰਤਰੀਆ ਨੇ ਚੁੱਕੀ ਅਹੁਦੇ ਦੀ ਸਹੁੰ
RELATED ARTICLES