HomePunjabi NewsLiberal Breakingਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਸ਼ਰਧਾਲੂਆਂ ਲਈ ਕਿਰਾਏ...

ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਸ਼ਰਧਾਲੂਆਂ ਲਈ ਕਿਰਾਏ ‘ਚ 50 ਫੀਸਦੀ ਦੀ ਛੋਟ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਉਤਸਵ 24 ਫਰਵਰੀ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਸ਼ਰਧਾਲੂਆਂ ਲਈ ਕਿਰਾਏ ‘ਚ 50 ਫੀਸਦੀ ਦੀ ਛੋਟ ਨੂੰ ਮਨਜ਼ੂਰੀ ਦਿੱਤੀ ਹੈ।

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸ਼ਨਾਂ ਲਈ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਵਾਰਾਣਸੀ ਪਹੁੰਚਦੇ ਹਨ। ਅਜਿਹੇ ‘ਚ ਸ਼ਰਧਾਲੂਆਂ ਨੂੰ ਸਹੂਲਤਾਂ ਦਿੰਦੇ ਹੋਏ ਉਨ੍ਹਾਂ ਦੇ ਕਿਰਾਏ ‘ਚ 50 ਫੀਸਦੀ ਤੱਕ ਦੀ ਕਟੌਤੀ ਕੀਤੀ ਗਈ ਹੈ, ਜਿਸ ਕਾਰਨ ਸ਼ਰਧਾਲੂਆਂ ‘ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

RELATED ARTICLES

Most Popular

Recent Comments