ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਿੰਡ ਪੈਨ ਮਾਜਰੀ ਨੇੜੇ ਪਲਟਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਤੁਰੰਤ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਥਾਨਕ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਮੁਸ਼ਕਲ ਸਮੇਂ ਵਿੱਚ ਮਦਦ ਕੀਤੀ।
ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ; 6 ਦੀ ਮੌਤ ‘ਤੇ ਸੀਐਮ ਮਾਨ ਨੇ ਜਤਾਇਆ ਡੂੰਘਾ ਦੁੱਖ
RELATED ARTICLES


