ਕੁਝ ਦਿਨ ਪਹਿਲਾਂ ਈਡੀ ਦੀ ਵਿਸ਼ੇਸ਼ ਅਦਾਲਤ ਨੇ 6,000 ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿੱਚ 17 ਲੋਕਾਂ ਨੂੰ ਸਜ਼ਾ ਸੁਣਾਈ ਸੀ। ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੇਲਾ, ਉਨ੍ਹਾਂ ਦੀ ਪਤਨੀ ਅਤੇ ਸਹੁਰੇ ਦੇ ਨਾਮ ਦੋਸ਼ੀਆਂ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੇ 12.37 ਕਰੋੜ ਰੁਪਏ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਕੁੱਲ 95 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਸੀ।
6,000 ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਨਾਲ ਜੁੜੇ ਲੋਕਾਂ ਦੀ ਪ੍ਰਾਪਰਟੀ ਹੋਵੇਗੀ ਜ਼ਬਤ
RELATED ARTICLES