ਮਨੀਲਾ: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਡਿੱਗਣ ਦੀਆਂ ਖ਼ਬਰਾਂ ਹਨ ਅਤੇ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ 3 ਮੀਟਰ ਉੱਚੀਆਂ ਸੁਨਾਮੀ ਲਹਿਰਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਜਾਪਾਨ, ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਭੂਚਾਲ, ਕਈ ਇਮਾਰਤਾਂ ਡਿੱਗੀਆਂ; 3 ਮੌਤਾਂ, ਸੁਨਾਮੀ ਦੀ ਚੇਤਾਵਨੀ ਜਾਰੀ
RELATED ARTICLES


