HomePunjabi NewsLiberal Breakingਪੰਜਾਬ ਪੁਲਿਸ ਦੇ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ ਨਾਲ ਕੀਤਾ ਜਾਵੇਗਾ...

ਪੰਜਾਬ ਪੁਲਿਸ ਦੇ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਕੇਂਦਰ ਸਰਕਾਰ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ 15 ਅਗਸਤ ਨੂੰ ਸਨਮਾਨਿਤ ਕਰੇਗੀ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, ਦੋ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਅਤੇ 13 ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

RELATED ARTICLES

Most Popular

Recent Comments