HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਬੀਤੀ ਸ਼ਾਮ 72 ਮੰਤਰੀਆਂ ਨੇ ਸਹੁੰ ਚੁੱਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਬੀਤੀ ਸ਼ਾਮ 72 ਮੰਤਰੀਆਂ ਨੇ ਸਹੁੰ ਚੁੱਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਬੀਤੀ ਸ਼ਾਮ 72 ਮੰਤਰੀਆਂ ਨੇ ਸਹੁੰ ਚੁੱਕੀ । ਇਸ ਮੰਤਰੀ ਮੰਡਲ ਵਿਚ ਗਠਜੋੜ ਦੇ 11 ਮੰਤਰੀ ਸ਼ਾਮਲ ਕੀਤੇ ਗਏ ਹਨ। ਨਵੀਂ ਕੈਬਨਿਟ ‘ਚ ਸ਼ਾਮਲ ਕੀਤੇ ਗਏ 33 ਨਵੇਂ ਚਿਹਰੇ ਹਨ ਅਤੇ ਜਿਸ ਵਿੱਚ 7 ਮਹਿਲਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪ੍ਰਧਾਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ।

RELATED ARTICLES

Most Popular

Recent Comments