ਪੰਜਾਬ ਸਰਕਾਰ ਨੇ 8 ਅਪ੍ਰੈਲ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸ੍ਰੀ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਸਨਮਾਨ ਵਿੱਚ ਲਿਆ ਗਿਆ ਹੈ। ਗਜ਼ਟਿਡ ਛੁੱਟੀਆਂ ਦੀ ਸੂਚੀ ਅਨੁਸਾਰ ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਹੈ ਕਿ ਇਹ ਛੁੱਟੀ ਪੰਜਾਬ ਵਿੱਚ ਹੋਵੇਗੀ।
8 ਅਪ੍ਰੈਲ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ, ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਲਿਆ ਫੈਸਲਾ
RELATED ARTICLES


