ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਮਦਦ ਨਾਲ 8 ਸਰਕਾਰੀ ਕਾਲਜਾਂ ਨੂੰ ਆਟੋਨੋਮਸ ਕਾਲਜਾਂ ਵਜੋਂ ਅਪਗ੍ਰੇਡ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਤਬਦੀਲੀ ਦਾ ਵਿਰੋਧ ਸ਼ੁਰੂ ਹੋ ਗਿਆ ਸੀ। ਵਿਰੋਧੀ ਧਿਰ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸਿੱਖਿਆ ਰਣਨੀਤੀ ‘ਤੇ ਵੀ ਸਵਾਲ ਚੁੱਕੇ ਹਨ।
ਪੰਜਾਬ ਦੇ 8 ਸਰਕਾਰੀ ਕਾਲਜ ਨਹੀਂ ਹੋਣਗੇ ਆਟੋਨੋਮਸ
RELATED ARTICLES