HomePunjabi NewsLiberal Breaking84 ਸਿੱਖ ਦੰਗਾ ਮਾਮਲਾ : ਸੱਜਣ ਕੁਮਾਰ ਦੋਸ਼ੀ ਕਰਾਰ, 18 ਨੂੰ ਸਜ਼ਾ...

84 ਸਿੱਖ ਦੰਗਾ ਮਾਮਲਾ : ਸੱਜਣ ਕੁਮਾਰ ਦੋਸ਼ੀ ਕਰਾਰ, 18 ਨੂੰ ਸਜ਼ਾ ਦਾ ਐਲਾਨ

ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸਿੱਖ ਦੰਗਿਆਂ ਦੌਰਾਨ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਕੇਸ ਦਾ ਫੈਸਲਾ 41 ਸਾਲ ਬਾਅਦ ਆਇਆ ਹੈ। ਇਸ ਤੋਂ ਪਹਿਲਾਂ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

RELATED ARTICLES

Most Popular

Recent Comments